pa_obs-tq/content/05/10.md

490 B

ਪਰਮੇਸ਼ੁਰ ਨੇ ਕੀ ਵਾਅਦਾ ਕੀਤਾ ਜਦ ਅਬਰਾਹਾਮ ਨੇ ਉਸ ਦੀ ਆਗਿਆਕਾਰੀ ਕੀਤੀ ਸੀ ?

ਉਸ ਨੇ ਵਾਅਦਾ ਕੀਤਾ ਕਿ ਅਬਰਾਹਾਮ ਦੀ ਸੰਤਾਨ ਅਕਾਸ਼ ਦੇ ਤਾਰਿਆਂ ਨਾਲੋਂ ਜ਼ਿਆਦਾ ਹੋਵੇਗੀ ਅਤੇ ਧਰਤੀ ਦੇ ਸਾਰੇ ਘਰਾਣੇ ਉਸਦੇ ਘਰਾਣੇ ਦੁਆਰਾ ਬਰਕਤ ਪਾਉਣਗੇ |