pa_obs-tq/content/09/13.md

1.1 KiB

ਅਸੀਂ ਕਿਵੇਂ ਜਾਣਦੇ ਹਾਂ ਕਿ ਪਰਮੇਸ਼ੁਰ ਮਿਸਰ ਵਿੱਚ ਇਸਰਾਏਲੀਆਂ ਦੀ ਚਿੰਤਾ ਕਰਦਾ ਸੀ ?

ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਆਪਣੇ ਲੋਕਾਂ ਦੇ ਦੁੱਖ ਨੂੰ ਦੇਖਿਆ ਹੈ|”

ਪਰਮੇਸ਼ੁਰ ਨੇ ਮੂਸਾ ਨੂੰ ਇਸਰਾਏਲੀਆਂ ਦੇ ਲਈ ਕੀ ਕਰਨ ਨੂੰ ਭੇਜਿਆ ?

ਪਰਮੇਸ਼ੁਰ ਨੇ ਉਸ ਨੂੰ ਕਿਹਾ ਕਿ ਉਹ ਫ਼ਿਰਊਨ ਕੋਲ ਜਾਵੇ ਅਤੇ ਇਸਰਾਏਲੀਆਂ ਨੂੰ ਮਿਸਰ ਦੀ ਗੁਲਾਮੀ ਤੋਂ ਬਾਹਰ ਲੈ ਕੇ ਆਵੇ |

ਉਹ ਕਿਹੜਾ ਦੇਸ਼ ਸੀ ਜੋ ਪਰਮੇਸ਼ੁਰ ਨੇ ਕਿਹਾ ਕਿ ਉਹ ਇਸਰਾਏਲੀਆਂ ਨੂੰ ਦੇਵੇਗਾ ?

ਕਨਾਨ ਦਾ ਦੇਸ਼ ਜਿਸ ਦੇਸ਼ ਦਾ ਪਰਮੇਸ਼ੁਰ ਨੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨੂੰ ਦੇਣ ਦਾ ਵਾਅਦਾ ਕੀਤਾ ਸੀ |