pa_obs-tq/content/15/13.md

756 B

ਯਹੋਸ਼ੁਆ ਨੇ ਇਸਰਾਏਲੀਆਂ ਨੂੰ ਕਿਉਂ ਇੱਕਠਾ ਕੀਤਾ ਜਦੋਂ ਉਹ ਬੁੱਢਾ ਹੋ ਗਿਆ ਸੀ ?

ਕਿ ਉਹ ਉਹਨਾਂ ਨੂੰ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਕਰਤੱਵ ਨੂੰ ਯਾਦ ਕਰਾਵੇ ਜੋ ਪਰਮੇਸ਼ੁਰ ਨੇ ਉਹਨਾਂ ਨਾਲ ਬੰਨ੍ਹਿਆ ਸੀ |

ਕਿਵੇਂ ਇਸਰਾਏਲੀਆਂ ਨੇ ਯਹੋਸ਼ੁਆ ਨੂੰ ਉੱਤਰ ਦਿੱਤਾ ?

ਉਹਨਾਂ ਨੇ ਪਰਮੇਸ਼ੁਰ ਨਾਲ ਵਫ਼ਾਦਾਰ ਰਹਿਣ ਅਤੇ ਉਸਦੇ ਹੁਕਮਾਂ ਦੀ ਪਾਲਣਾ ਕਰਨ ਦਾ ਵਾਅਦਾ ਕੀਤਾ |