pa_obs-tq/content/18/04.md

335 B

ਪਰਮੇਸ਼ੁਰ ਨੇ ਸੁਲੇਮਾਨ ਦੇ ਪਾਪ ਦੀ ਸਜ਼ਾ ਕਿਵੇਂ ਦਿੱਤੀ ?

ਸੁਲੇਮਾਨ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਇਸਰਾਏਲ ਦੇ ਸਾਮਰਾਜ ਨੂੰ ਦੋ ਭਾਗਾਂ ਵਿੱਚ ਵੰਡ ਦਿੱਤਾ |