pa_obs-tq/content/31/01.md

596 B

ਜਦੋਂ ਉਹ ਭੀੜ ਨੂੰ ਭੇਜ ਰਿਹਾ ਸੀ ਤਾਂ ਯਿਸੂ ਨੇ ਚੇਲਿਆਂ ਨੂੰ ਕੀ ਕਰਨ ਲਈ ਕਿਹਾ ?

ਉਸ ਨੇ ਉਹਨਾਂ ਨੂੰ ਕਿਹਾ ਕਿ ਉਹ ਕਿਸ਼ਤੀ ਵਿੱਚ ਬੈਠਣ ਅਤੇ ਝੀਲ ਦੇ ਦੂਸਰੇ ਪਾਸੇ ਚਲੇ ਜਾਣ |

ਯਿਸੂ ਨੇ ਚੇਲਿਆਂ ਨੂੰ ਕਿਸ਼ਤੀ ਵਿੱਚ ਭੇਜਣ ਤੋ ਬਾਅਦ ਕੀ ਕੀਤਾ ?

ਉਹ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚਲਿਆ ਗਿਆ |