ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ, ਉਸ ਦਾ ਵਚਨ ਪੜ੍ਹਨਾ ਚਾਹੀਦਾ ਹੈ, ਉਸ ਬੰਦਗੀ ਕਰਨੀ ਚਾਹੀਦੀ ਹੈ ਅਤੇ ਦੂਸਰਿਆਂ ਨੂੰ ਦੱਸਣਾ ਚਾਹੀਦਾ ਹੈ ਕੀ ਪਰਮੇਸ਼ੁਰ ਨੇ ਸਾਡੇ ਨਾਲ ਕੀ ਕੀਤਾ ਹੈ |